ਅੰਮ੍ਰਿਤਸਰ ਦਿਹਾਤੀ ਪੁਲਿਸ ਵੱਲੋ ਭਾਰਤ-ਪਾਕਿ ਸਰਹੱਦ ਤੇ ਵਿਆਪਕ ਸਰਚ ਅਭਿਆਨ ਚਲਾਇਆ ਗਿਆ ਅਤੇ 02 ਪੈਕਟ ਹੈਰੋਇਨ ਬ੍ਰਾਮਦ ਕੀਤੀ ਗਈ।ਜਿਸ ਦਾ ਭਾਰ ਕੁੱਲ 02 ਕਿਲੋਗ੍ਰਾਮ ਹੈ।ਇਸ ਸਬੰਧ ਵਿੱਚ ਥਾਣਾ ਘਰਿੰਡਾ ਵਿਖੇ ਮਾਮਲਾ ਦਰਜ ਕੀਤਾ ਗਿਆ ਹੈ।