ਅੰਮ੍ਰਿਤਸਰ ਦਿਹਾਤੀ ਪੁਲਿਸ ਵਲੋਂ " ਕੋਈ ਚਲਾਨ ਨਹੀਂ" ਦਿਹਾੜਾ ਮਨਾਇਆ ਗਿਆ, ਇਸ ਦਿਨ ਪਰ ਅੰਮ੍ਰਿਤਸਰ ਦਿਹਾਤੀ ਪੁਲਿਸ ਵੱਲੋਂ ਕਾਨੂੰਨ ਦੀ ਉਲੰਘਣਾ ਕਰਨ ਵਾਲੇ ਚਾਲਕਾਂ ਦੇ ਚਲਾਨ ਨਾ ਕੱਟ ਕੇ, ਸਗੋਂ ਉਨ੍ਹਾਂ ਨੂੰ ਗਲਾਬ ਦੇ ਫੁੱਲ ਭੇਂਟ ਕੀਤੇ ਗਏ ਅਤੇ ਉਨ੍ਹਾਂ ਨੂੰ ਟਰੈਫਿਕ ਨਿਯਮਾਂ ਤੋਂ ਜਾਣੂ ਵੀ ਕਰਵਾਇਆ ਗਿਆ।