05 ਕਿਲੋਗ੍ਰਾਮ ਹੈਰੋਇਨ ਅਤੇ 04 ਪਿਸਤੌਲਾਂ ਦੀ ਬਰਾਮਦਗੀ ਦੀ ਅਗਲੇਰੀ ਤਫ਼ਤੀਸ ਦੌਰਾਨ, ਅੰਮ੍ਰਿਤਸਰ ਦਿਹਾਤੀ ਪੁਲਿਸ ਨੇ 02 ਨਸ਼ਾਂ ਤਸਕਰਾਂ ਨੂੰ ਕਾਬੂ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 05 ਕਿਲੋ ਹੈਰੋਇਨ ਬਰਾਮਦ ਕੀਤੀ ਗਈ ਹੈ।