ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਅੰਤਰਰਾਜੀ ਵਹੀਕਲ ਲਿਫਟਰ ਗਿਰੋਹ ਦੇ 04 ਮੇਬਰਾਂ ਨੂੰ ਗ੍ਰਿਫਤਾਰ ਕੀਤਾ ਗਿਆ ਅਤੇ ਹੁਣ ਤੱਕ 15 ਹਾਈ ਐਂਡ ਲਗਜ਼ਰੀ ਕਾਰਾਂ ਬਰਾਮਦ ਕੀਤੀਆਂ ਗਈਆਂ ਹਨ