ਅੰਮ੍ਰਿਤਸਰ ਦਿਹਾਤੀ ਪੁਲਿਸ (ਸੀ.ਆਈ. ਏ ਸਟਾਫ) ਵੱਲੋਂ ਇੱਕ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਗਿਆ ਅਤੇ ਉਸ ਕੋਲੋ 490 ਗ੍ਰਾਮ ਹੈਰੋਇਨ ਬ੍ਰਾਮਦ ਕੀਤੀ ਗਈ।